ਮੁੱਖ ਸਫ਼ਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
Satdeep Gill (ਗੱਲ-ਬਾਤ | ਯੋਗਦਾਨ) (ਨਵਾਂ ਡਿਜ਼ਾਇਨ) ਦੁਆਰਾ ਕੀਤਾ ਗਿਆ 14:53, 15 ਦਸੰਬਰ 2017 ਦਾ ਦੁਹਰਾਅ

ਸਾਨੂੰ ਫ਼ੇਸਬੁੱਕ ਉੱਤੇ ਲਾਈਕ ਕਰੋ ਟਵਿੱਟਰ ਉੱਤੇ ਸਾਡੇ ਨਾਲ ਜੁੜੋ ਇੰਸਟਾਗ੍ਰਾਮ ਉੱਤੇ ਸਾਨੂੰ ਫੌਲੋ ਕਰੋ ਯੂਟਿਊਬ ਉੱਤੇ ਸਾਡੀਆਂ ਵੀਡੀਓਜ਼ ਦੇਖੋ



ਸ਼੍ਰੇਣੀ
ਸ਼ ਖ਼ ਗ਼ ਜ਼ ਫ਼ ਲ਼ 0-9
ਚੁਣਿਆ ਹੋਇਆ ਲੇਖ
ਗੋਆ ਦੇ ਬੀਚ
ਗੋਆ ਦੇ ਬੀਚ

ਗੋਆ (ਕੋਂਕਣੀ: गोंय), ਖੇਤਰਫ਼ਲ ਦੇ ਹਿਸਾਬ ਨਾਲ ਭਾਰਤ ਦਾ ਸਭ ਤੋਂ ਛੋਟਾ ਅਤੇ ਜਨਸੰਖਿਆ ਦੇ ਹਿਸਾਬ ਨਾਲ ਚੌਥਾ ਸਭ ਤੋਂ ਛੋਟਾ ਰਾਜ ਹੈ। ਪੂਰੀ ਦੁਨੀਆਂ ਵਿੱਚ ਗੋਆ ਆਪਣੇ ਖੂਬਸੂਰਤ ਸਮੁੰਦਰ ਅਤੇ ਮਸ਼ਹੂਰ ਰਾਜਗੀਰੀ ਲਈ ਜਾਣਿਆ ਜਾਂਦਾ ਹੈ। ਗੋਆ ਪਹਿਲਾਂ ਪੁਰਤਗਾਲ ਦਾ ਇੱਕ ਉਪਨਿਵੇਸ਼ ਸੀ। ਪੁਰਤਗਾਲੀਆਂ ਨੇ ਗੋਆ ਉੱਤੇ ਲਗਪਗ 450 ਸਾਲ ਤੱਕ ਸ਼ਾਸਨ ਕੀਤਾ ਅਤੇ ਦਸੰਬਰ 1961 ਵਿੱਚ ਭਾਰਤੀ ਪ੍ਰਸ਼ਾਸ਼ਨ ਨੂੰ ਸੌਂਪਿਆ ਗਿਆ। 30 ਮਈ 1987 ਨੂੰ ਗੋਆ ਭਾਰਤ ਦਾ 25ਵੇਂ ਰਾਜ ਦੇ ਰੂਪ 'ਚ ਸਥਾਪਿਤ ਹੋਇਆ।

ਅੱਜ ਇਤਿਹਾਸ ਵਿੱਚ - 30 ਮਈ
30 ਮਈ:
ਰਾਬਿੰਦਰ ਨਾਥ ਟੈਗੋਰ

ਹੋਰ ਦੇਖੋ ਚੋਣਵੀਆਂ ਵਰ੍ਹੇ-ਗੰਢਾਂ : 29 ਮਈ30 ਮਈ31 ਮਈ


 
ਕੀ ਤੁਸੀਂ ਜਾਣਦੇ ਹੋ?...
...ਕਿ ਵਿਕੀਪੀਡੀਆ ਸੂਚੀ ਵਿੱਚ 'ਪੰਜਾਬੀ ਵਿਕੀਪੀਡੀਆ' (ਗੁਰਮੁਖੀ ਲਿਪੀ) ਦਾ ਸਥਾਨ 332 ਵਿੱਚੋਂ 100ਵਾਂ ਹੈ।

...ਕਿ ਮੁਹੰਮਦ ਦੁਨੀਆ ਦਾ ਸਭ ਤੋਂ ਵੱਧ ਵਰਤਿਆ ਜਾਣ ਵਾਲਾ ਨਾਮ ਹੈ।
...ਕਿ ਇਟਲੀ ਦੇ ਰਾਸ਼ਟਰੀ ਝੰਡੇ ਦਾ ਡਿਜ਼ਾਇਨ ਨੈਪੋਲੀਅਨ ਨੇ ਤਿਆਰ ਕੀਤਾ ਸੀ।
...ਕਿ ਵੀਅਤਨਾਮ ਦੇਸ਼ ਦੀ ਕਰੰਸੀ ਸਿੱਕਿਆਂ ਵਿੱਚ ਨਹੀਂ ਹੈ।
...ਕਿ Dreamt ਅੰਗਰੇਜ਼ੀ ਦਾ ਇੱਕੋ-ਇੱਕ ਸ਼ਬਦ ਹੈ, ਜੋ 'mt' ਨਾਲ ਖ਼ਤਮ ਹੁੰਦਾ ਹੈ।
...ਕਿ 2011 ਵਿੱਚ ਨਵੇਂ ਬਣੇ ਦੇਸ਼ 'ਦੱਖਣੀ ਸੁਡਾਨ' ਦੀ ਰਾਜਧਾਨੀ 'ਜੂਬਾ' ਹੈ।
...ਕਿ ਚੂਹਾ, ਊਠ ਤੋਂ ਵੀ ਜਿਆਦਾ ਦੇਰ ਪਾਣੀ ਬਿਨਾਂ ਰਹਿ ਸਕਦਾ ਹੈ।
...ਕਿ ਉਮਰ ਵਧਣ ਦੇ ਨਾਲ ਵੀ ਵਿਅਕਤੀ ਦੇ ਡੀ.ਐੱਨ.ਏ. ਵਿੱਚ ਕੋਈ ਫ਼ਰਕ ਨਹੀਂ ਆਉਂਦਾ।
...ਕਿ ਸਾਡੇ ਦਿਮਾਗ ਦਾ ਖੱਬਾ ਹਿੱਸਾ ਸਾਡੇ ਸਰੀਰ ਦੇ ਸੱਜੇ ਹਿੱਸੇ ਨੂੰ, ਅਤੇ ਦਿਮਾਗ ਦਾ ਸੱਜਾ ਹਿੱਸਾ ਸਰੀਰ ਦੇ ਖੱਬੇ ਹਿੱਸੇ ਨੂੰ ਕੰਟਰੋਲ ਕਰਦਾ ਹੈ।
...ਕਿ ਇੱਕ 60 ਕਿੱਲੋ ਭਾਰਾ ਵਿਅਕਤੀ ਚੰਦ ਉੱਪਰ 10 ਕਿੱਲੋ ਦਾ ਅਤੇ ਸੂਰਜ ਉੱਪਰ 1624 ਕਿੱਲੋ (ਲਗਭਗ) ਹੋਵੇਗਾ।
...ਕਿ ਮਨੁੱਖ ਦੇ ਖੂਨ ਦੀ ਇੱਕ ਬੂੰਦ ਵਿੱਚ 250 ਅਰਬ ਸੈੱਲ ਹੁੰਦੇ ਹਨ।

ਖ਼ਬਰਾਂ
2023 ਵਿੱਚ ਵਲਾਦੀਮੀਰ ਪੁਤਿਨ
ਵਲਾਦੀਮੀਰ ਪੁਤਿਨ
ਚੁਣੀ ਹੋੲੀ ਤਸਵੀਰ


ਸਪੇਨ ਦੀ ਖਾਣ ਵਿੱਚ ਪਾਈਰੇਟ ਦੇ ਸੰਕੂ। ਇਸ ਦਾ ਨਾਮ ਆਇਰਨ ਪਾਈਰੇਟ ਜਾਂ ਇਸ ਦੀ ਧਾਤਵੀ ਚਮਕ ਅਤੇ ਪੀਲੀ ਦਿਖ ਕਰਕੇ ਇਸ ਨੂੰ ਮੂਰਖ ਦਾ ਸੋਨਾ ਵੀ ਕਿਹਾ ਜਾਂਦਾ ਹੈ।

ਤਸਵੀਰ: Noodle snacks


ਹੋਰ ਭਾਸ਼ਾਵਾਂ ਵਿਚ ਵਿਕੀਪੀਡੀਆ

ਹੋਰ ਵਿਕੀਮੀਡੀਆ ਯੋਜਨਾਵਾਂ

ਵਿਕੀਪੀਡੀਆ ਵਾਲੰਟੀਅਰ ਸੰਪਾਦਕਾਂ ਦੁਆਰਾ ਲਿਖਿਆ ਗਿਆ ਹੈ। ਇਹ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਹੋਸਟ ਕੀਤੀ ਗਈ ਇੱਕ ਗੈਰ-ਮੁਨਾਫ਼ਾ ਸੰਸਥਾ ਜੋ ਕਿ ਹੋਰ ਵਲੰਟੀਅਰ ਪ੍ਰੋਜੈਕਟਾਂ ਦੀ ਮੇਜ਼ਬਾਨੀ ਵੀ ਕਰਦੀ ਹੈ।